Wednesday, October 4, 2017

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਕਰਵਾ ਚੌਥ ਪ੍ਰਦਰਸ਼ਨੀ ਲੱਗੀ

ਤਲਵੰਡੀ ਸਾਬੋ, 4 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਫੈਸ਼ਨ ਡਿਜ਼ਾਇਨਿੰਗ ਕਾਲਜ ਵੱਲੋਂ ਕਰਵਾ ਚੌਥ ਦੇ ਤਿਉਹਾਰ ਸਬੰਧੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਫੈਸ਼ਨ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਕਰੂਏ ਦੇ ਤਿਉਹਾਰ ਵਿੱਚ ਵਰਤੀ ਜਾਣ ਵਾਲੀ ਆਕਰਸ਼ਕ ਸਮੱਗਰੀ ਤਿਆਰ ਕੀਤੀ ਗਈ। ਗੁਰੂ ਕਾਸ਼ੀ ਯੂਨੀਵਰਸਿਟੀ ਦੇ ਰਜਿਸਟਾਰ ਡਾ. ਜਗਤਾਰ ਸਿੰਘ ਧੀਮਾਨ ਅਤ�

Read Full Story: http://www.punjabinfoline.com/story/28281