Friday, October 27, 2017

ਕੈਂਸਰ ਦੇ ਦੈਂਤ ਨੇ ਨਿਗਲਿਆ ਦੋ ਭੈਣਾਂ ਦਾ ਇਕਲੌਤਾ ਨੌਜਵਾਨ ਵੀਰ, ਇਲਾਕੇ ਵਿੱਚ ਸੋਗ ਦੀ ਲਹਿਰ

ਤਲਵੰਡੀ ਸਾਬੋ, 27 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸੂਬੇ ਅੰਦਰ ਆਏ ਖਾਣ ਪੀਣ ਦੇ ਬਦਲਾਅ ਅਤੇ ਪ੍ਰਦੂਸ਼ਣ ਦੇ ਚਲਦਿਆਂ ਫੈਲ ਰਹੇ ਕੈਂਸਰ ਰੋਗ ਨੇ ਅੱਜ ਨਜ਼ਦੀਕੀ ਪਿੰਡ ਸ਼ੇਖਪੁਰਾ ਦੀਆਂ ਦੋ ਭੈਣਾਂ ਦੇ ਇਕਲੌਤੇ ਭਰਾ ਅਤੇ ਮਾਪਿਆਂ ਦੀਆਂ ਅੱਖਾਂ ਦੇ ਤਾਰੇ ਇੱਕ ਵੀਹ ਸਾਲਾਂ ਨੌਜਵਾਨ ਦੀ ਜਾਨ ਲੈ ਲਈ ਜਿਸ ਦੀ ਖਬਰ ਪਿੰਡ ਅਤੇ ਇਲਾਕੇ ਵਿੱਚ ਜੰਗਲ ਦੀ ਅੱਗ ਵਾਂਗ ਫੈਲਦਿਆਂ ਹੀ ਇਲਾਕੇ ਵਿੱਚ ਸੋਗ ਦੀ ਲਹਿ�

Read Full Story: http://www.punjabinfoline.com/story/28353