Friday, October 6, 2017

ਤਲਵੰਡੀ ਸਾਬੋ ਅਤੇ ਹੋਰ ਮੰਡੀਆਂ 'ਚ ਝੋਨੇ ਦੀ ਬੋਲੀ ਹੋਈ ਸ਼ੁਰੂ, ਆਗੂਆਂ ਨੇ ਸੁਣੀਆਂ ਕਿਸਾਨਾਂ ਦੀਆਂ ਮੁਸ਼ਕਿਲਾਂ

ਤਲਵੰਡੀ ਸਾਬੋ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੀਆਂ ਅਨਾਜ ਮੰਡੀਆਂ ਅੰਦਰ ਝੋਨੇ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਜਿਸ ਦੇ ਮੱਦੇਨਜ਼ਰ ਅੱਜ ਸਥਾਨਕ ਮੰਡੀ ਵਿੱਚ ਝੋਨੇ ਦੀ ਫਸਲ ਦੀ ਖਰੀਦ ਕਾਂਗਰਸ ਦੇ ਬਲਾਕ ਪ੍ਰਧਾਨ ਕ੍ਰਿਸ਼ਨ ਭਾਗੀਵਾਂਦਰ, ਜਿਲਾ ਪ੍ਰੀਸ਼ਦ ਮੈਂਬਰ ਸੁਖਮੰਦਰ ਸਿੰਘ ਭਾਗੀਵਾਂਦਰ ਅਤੇ ਮੰਡੀ ਬੋਰਡ ਅਧਿਕਾਰੀ ਮਨਪ੍ਰੀਤ ਸਿੰਘ ਇੰਸਪੈਕਟਰ, ਸੈਕਟਰੀ ਜਗਮੋਹਨ ਸਿੰਘ, ਬਾਜ਼ ਸਿੰ

Read Full Story: http://www.punjabinfoline.com/story/28299