Thursday, October 5, 2017

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਰਕਰਾਂ ਵੱਲੋ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ

ਸੰਗਰੂਰ,05 ਅਕਤੂਬਰ (ਸਪਨਾ ਰਾਣੀ) ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਦੇ ਵਰਕਰਾਂ ਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਸਰੋਜ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲਾ ਪ੍ਰੋਗਰਾਮ ਅਫਸਰ ਦੇ ਦਫਤਰ ਦਾ ਘਿਰਾਓ ਕਰਦਿਆਂ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜੀ ਕੀਤੀ।ਇਸ ਮੌਕੇ ਸੰਬੋਧਨ ਕਰਦਿਆਂ ਆਂਗਣਵਾੜੀ ਫੈਡਰੇਸ਼ਨ ਦੀ ਕੌਮ�

Read Full Story: http://www.punjabinfoline.com/story/28287