ਤਲਵੰਡੀ ਸਾਬੋ, 29 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਮੁਆਫ ਕਰਨ ਦਾ ਐਲਾਨ ਕਰਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ ਜਦੋਂ ਕਿ ਪੰਜਾਬ ਵਿੱਚ ਦਸ ਸਾਲਾਂ ਤੱਕ ਰਾਜ ਕਰਨ ਵਾਲੀ ਅਕਾਲੀ ਸਰਕਾਰ ਨੇ ਕਿਸਾਨਾਂ ਦੀ ਸਾਰ ਤੱਕ ਨਹੀਂ ਲਈ। ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਬੁਲਾਰੇ ਤੇ ਯੂਥ �