Tuesday, October 10, 2017

ਅੱਗਰਵਾਲ ਵੂਮੈਨ ਸਭਾ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਦਾ ਆਯੋਜਨ

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਅੱਗਰਵਾਲ ਵੂਮੈਨ ਸਭਾ ਧੂਰੀ ਵੱਲੋਂ ਕਰਵਾਚੌਥ ਦਾ ਤਿਉਹਾਰ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗੁਵਾਈ ਵਿੱਚ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਮਨਾਇਆ ਗਿਆ। ਵੰਨ-ਸੁਵੰਨੇ ਪਹਿਰਾਵੇ ਵਿੱਚ ਇਕੱਤਰ ਹੋਈਆਂ ਸੁਹਾਗਣਾਂ ਨੇ ਇੱਕ ਕਿੱਟੀ ਪਾਰਟੀ ਦੇ ਆਯੋਜਨ ਉਪਰੰਤ ਸੱਭਿਆਚਾਰਕ ਪ੍ਰੋਗਰਾਮ ਦੌਰਾਨ ਜਿੱਥੇ ਗਿੱਧਾ-ਭੰਗੜਾ ਪਾ ਕੇ ਜਸ਼ਨ ਮਨਾਏ, ਉੱਥੇ ਹੀ

Read Full Story: http://www.punjabinfoline.com/story/28312