Friday, October 6, 2017

ਕਿਸਾਨਾਂ ਵੱਲੋਂ ਸਰਕਾਰ ਨਾਲ ਆਰ-ਪਾਰ ਦੀ ਲੜਾਈ ਦਾ ਐਲਾਨ

ਤਲਵੰਡੀ ਸਾਬੋ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪਰਾਲੀ ਨੂੰ ਅੱਗ ਲਾਉਣ ਦੇ ਮਸਲੇ \'ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਅੱਜ ਪਿੰਡ ਚੱਠੇਵਾਲਾ ਦੇ ਪਿੰਡ ਇਕਾਈ ਅਤੇ ਸਾਰੇ ਪਿੰਡ ਦੇ ਮੋਹਤਬਰ ਲੋਕਾਂ ਦੀ ਇੱਕ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਸਮੂਹ ਪਿੰਡ ਵਾਸੀਆਂ ਵੱਲੋਂ ਝੋਨੇ ਦੀ ਰਹਿੰਦ ਖੂੰਹਦ ਪਰਾਲੀ ਨੂੰ ਸਾੜਨ \'ਤੇ ਹੱਥ ਖੜੇ ਕਰਕੇ ਪੰਜਾਬ ਸਰਕਾਰ ਅਤੇ ਜਿਲ੍ਹ�

Read Full Story: http://www.punjabinfoline.com/story/28301