Wednesday, October 4, 2017

ਅਧਿਆਪਕਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕੀਤੇ ਜਾਣਗੇ - ਖਹਿਰਾ

ਧੂਰੀ,04 ਅਕਤੂਬਰ (ਮਹੇਸ਼ ਜਿੰਦਲ) ਅਧਿਆਪਕ ਦਲ ਪੰਜਾਬ (ਜਹਾਂਗੀਰ) ਦੀ ਇੱਕ ਮੀਟਿੰਗ ਸੂਬਾ ਪ੍ਰਧਾਨ ਸ: ਬਾਜ਼ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਹੋਈ | ਮੀਟਿੰਗ ਵਿੱਚ ਸੀਨੀਅਰ ਆਗੂ ਸਫੀ ਮੁਹੰਮਦ ਮੂੰਗੋ, ਧਰਮ ਸਿੰਘ ਰਾਈਏ ਵਾਲਾ, ਹਰਕੋਮਲ ਸਿੰਘ, ਗੁਰਸਿਮਰਤ ਸਿੰਘ ਜਖੇਪਲ, ਗੁਰਜੀਤ ਸਿੰਘ ਸੰਗਰੂਰ, ਪਰਮਜੀਤ ਸਿੰਘ ਚੀਮਾ ਵਿਸ਼ੇਸ਼ ਤੌਰ \'ਤ�

Read Full Story: http://www.punjabinfoline.com/story/28285