Sunday, October 22, 2017

ਗੁਰੂ ਹਰਗੋਬਿੰਦ ਸਕੂਲ ਲਹਿਰੀ ਦੇ ਵਿਦਿਆਰਥੀਆਂ ਨੇ ਵਿੱਦਿਅਕ ਟੂਰ ਲਗਾਇਆ

ਤਲਵੰਡ ਸਾਬੋ, 22 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਵਿਦਿਆਰਥੀਆਂ ਨੂੰ ਪੜਾਈ ਦੇ ਨਾਲ ਭਾਰਤ ਦੀ ਸੰਸਕ੍ਰਿਤੀ, ਸੱਭਿਆਚਾਰ ਅਤੇ ਭੂਗੋਲਿਕ ਸਥਿਤੀ ਤੋਂ ਜਾਣੂ ਕਰਵਾਉਣ ਦੇ ਆਸ਼ੇ ਨਾਲ ਹਰ ਸਾਲ ਦੀ ਤਰਾਂ ਇਸ ਵਾਰ ਵੀ ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਲਹਿਰੀ ਦੇ ਵਿਦਿਆਰਥੀਆਂ ਦਾ ਚਾਰ ਰੋਜ਼ਾ ਲਗਾਇਆ ਗਿਆ। ਟੂਰ ਦੀ ਅਗਵਾਈ ਕਰ ਰਹੇ ਸਕੂਲ ਮੁਖੀ ਸ. ਲਖਵਿੰਦਰ ਸਿੰਘ ਸਿੱਧੂ ਨੇ ਟੂਰ ਸ

Read Full Story: http://www.punjabinfoline.com/story/28334