Tuesday, October 10, 2017

ਪ੍ਰੀ ਨਰਸਰੀ ਕਲਾਸਾਂ ਨੂੰ ਪ੍ਰਾਇਮਰੀ ਸਕੂਲਾਂ ਵਿੱਚ ਲਗਾਉਣ ਦਾ ਵਿਰੋਧ ਅਮਰਜੀਤ ਕੌਰ ਧਾਂਦਰਾ ਆਂਗਨਵਾੜੀ ਵਰਕਰ ਯੂਨੀਅਨ ਬਲਾਕ ਧੂਰੀ ਦੇ ਪ੍ਰਧਾਨ ਚੁਣੇ ਗਏ

ਧੂਰੀ,10 ਅਕਤੂਬਰ (ਮਹੇਸ਼ ਜਿੰਦਲ) ਆਲ ਇੰਡੀਆ ਆਂਗਨਵਾੜੀ ਵਰਕਰਜ਼/ ਹੈਲਪਰ ਯੂਨੀਅਨ ਪੰਜਾਬ (ਏਟਕ) ਦੀ ਮੀਟਿੰਗ ਅੱਜ ਸ਼ਹੀਦ ਯਾਦਗਰ ਹਾਲ ਧੂਰੀ ਵਿਖੇ ਹੋਈ,ਜਿਸਨੂੰ ਸੂਬਾ ਪ੍ਰਧਾਨ ਸ੍ਰੀਮਤੀ ਸਰੋਜ ਛੱਪੜੀ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਪ੍ਰੀ ਨਰਸਰੀ ਕਲਾਸਾਂ ਪ੍ਰਾਇਮਰੀ ਸਕੂਲਾਂ ਵਿੱਚ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ ਤੇ ਟੀਚਰ ਪ੍ਰੀ ਨਰਸਰੀ ਪੜਾਈ ਕਰਵਾਉਣਗੇ, ਜੋ ਆਂਗ

Read Full Story: http://www.punjabinfoline.com/story/28310