Wednesday, October 25, 2017

ਸੁਤੰਤਰਤਾ ਸੈਨਾਨੀਆਂ ਦੀਆਂ ਅਗਲੀਆਂ ਦੋ ਪੀੜ੍ਹੀਆਂ ਲਈ ਕੀਤੀ ਸਹੂਲਤਾਂ ਦੀ ਮੰਗ

ਸੰਗਰੂਰ, 25 ਅਕਤੂਬਰ (ਸਪਨਾ ਰਾਣੀ) ਅਖਿਲ ਭਾਰਤੀ ਸੁਤੰਤਰਤਾ ਸੈਨਾਨੀ ਅਤੇ ਉੱਤਰਾਧਿਕਾਰੀ ਸੰਯੁਕਤ ਸੰਗਠਨ ਦੇ ਮੈਂਬਰਾਂ ਦੀ ਇਕ ਬੈਠਕ ਸੂਬਾ ਜਨਰਲ ਸਕੱਤਰ ਸ੍ਰੀ ਬਲਰਾਜ ਓਬਰਾਏ ਬਾਜ਼ੀ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਹੋਈ, ਜਿਸ ਵਿਚ ਸੰਗਠਨ ਦੇ ਰਾਸ਼ਟਰੀ ਜਨਰਲ ਸਕੱਤਰ ਸ੍ਰੀ ਧਰਮਵੀਰ ਪਾਲੀਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜਦਕਿ ਸੂਬਾ

Read Full Story: http://www.punjabinfoline.com/story/28345