Thursday, October 5, 2017

ਕਾਂਗਰਸ ਬਲਾਕ ਪ੍ਰਧਾਨ ਨੇ ਭਾਗੀਵਾਂਦਰ ਦੀ ਦਾਣਾ ਮੰਡੀ 'ਚ ਝੋਨੇ ਦੀ ਬੋਲੀ ਲਵਾਈ, ਕਿਸਾਨਾਂ ਦੀ ਫਸਲ ਦਾ ਪਾਈ ਪਾਈ ਦਾ ਹਿਸਾਬ ਦਿਵਾਇਆ ਜਾਵੇਗਾ- ਕ੍ਰਿਸ਼ਨ ਭਾਗੀਵਾਂਦਰ

ਤਲਵੰਡੀ ਸਾਬੋ, 5 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਖੇਤਰ ਦੇ ਪਿੰਡ ਭਾਗੀਵਾਂਦਰ ਦੀ ਅਨਾਜ ਮੰਡੀ ਵਿੱਚ ਅੱਜ ਝੋਨੇ ਦੀ ਖਰੀਦ ਸ਼ੁਰੂ ਹੋ ਗਈ ਹੈ ਜਿਸ ਦਾ ਉਦਘਾਟਨ ਇਲਾਕੇ ਦੇ ਪਾਰਟੀ ਸੇਵਾਦਾਰ ਖੁਸ਼ਬਾਜ਼ ਜਟਾਣਾ ਵੱਲੋਂ ਲਗਾਈ ਡਿਊਟੀ ਦੇ ਚਲਦਿਆਂ ਕਾਂਗਰਸ ਪਾਰਟੀ ਦੇ ਤਲਵੰਡੀ ਸਾਬੋ ਤੋਂ ਬਲਾਕ ਪ੍ਰਧਾਨ ਕ੍ਰਿਸ਼ਨ ਸਿੰਘ ਭਾਗੀਵਾਂਦਰ ਅਤੇ ਡੀ ਐੱਮ ਓ ਕੁਲਦੀਪ ਸਿੰਘ ਬਰਾੜ ਵੱਲੋਂ ਸਾਂਝੇ ਤੌਰ \'ਤੇ ਕ�

Read Full Story: http://www.punjabinfoline.com/story/28291