Wednesday, October 18, 2017

ਕਿਸਾਨਾਂ ਨੇ ਲਾਈ ਪਰਾਲੀ ਨੂੰ ਅੱਗ, ਸਰਕਾਰ ਖਿਲਾਫ ਕੀਤੀ ਡਟ ਕੇ ਨਾਅਰੇਬਾਜ਼ੀ

ਤਲਵੰਡੀ ਸਾਬੋ, 18 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੁਆਰਾ ਲਗਾਈ ਗਈ ਪਰਾਲੀ ਨੂੰ ਅੱਗ ਨਾ ਲਾਉਣ ਦੇ ਹੁਕਮਾਂ ਨੂੰ ਤਿਲਾਂਜਲੀ ਦਿੰਦਿਆਂ ਖੇਤਰ ਦੇ ਪਿੰਡ ਤੰਗਰਾਲੀ ਤੇ ਤਿਉਣਾ ਦੇ ਖੇਤਾਂ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਬਲਾਕ ਸਕੱਤਰ ਮੋਹਣ ਸਿੰਘ ਚੱਠੇਵਾਲਾ ਦੀ ਅਗਵਾਈ ਵਿੱਚ ਪਿੰਡ ਦੇ ਕਿਸਾਨਾਂ ਵੱਲੋਂ ਪਰਾਲੀ ਨੂੰ ਅੱਗ ਦੇ ਹਵਾ�

Read Full Story: http://www.punjabinfoline.com/story/28328