Monday, October 9, 2017

ਗੁਰਦਾਸਪੁਰ ਸੀਟ ‘ਚ ਅਕਾਲੀ-ਭਾਜਪਾ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗਾ ਹਰੀ ਸਿੰਘ

ਧੂਰੀ,09 ਅਕਤੂਬਰ (ਮਹੇਸ਼ ਜਿੰਦਲ) ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਐਮ.ਡੀ. ਪ੍ਰੀਤ ਗਰੁੱਪ ਸ:ਹਰੀ ਸਿੰਘ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਗੁਰਦਾਸਪੁਰ ਸੀਟ 'ਚ ਅਕਾਲੀ-ਭਾਜਪਾ ਦਾ ਉਮੀਦਵਾਰ ਵੱਡੇ ਫਰਕ ਨਾਲ ਜਿੱਤ ਹਾਸਲ ਕਰੇਗਾ। ਉਹਨਾ ਵੱਲੋ ਅੱਜ ਗੁਰਦਾਸਪੁਰ ਜਿਮਨੀ ਚੋਣ ਲਈ ਵਿਸਾਲ ਕਾਫ਼ਲੇ ਨਾਲ ਰਵਾਨਾ ਕੀਤਾ ਅਤੇ ਕਿਹਾ ਕਿ ਅਕਾਲੀ-ਭਾਜਪਾ ਦਾ ਪਿਛਲੇ 10 ਸਾਲਾ

Read Full Story: http://www.punjabinfoline.com/story/28308