Friday, October 6, 2017

ਯਾਦਵਿੰਦਰਾ ਕਾਲਜ ਵਿੱਚ ਕਰਵਾਏ ਸੈਮੀਨਾਰ ਵਿੱਚ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਦੇ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਕੀਤਾ ਸੁਚੇਤ

ਤਲਵੰਡੀ ਸਾਬੋ, 6 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਯਾਦਵਿੰਦਰਾ ਕਾਲਜ ਆਫ ਇੰਜੀਨੀਅਰਿੰਗ ਪੰਜਾਬੀ ਯੂਨੀਵਰਸਿਟੀ ਦੀ ਐੱਨ. ਐੱਸ. ਐੱਸ ਸ਼ਾਖਾ ਵੱਲੋਂ ਅੱਜ ਕਾਲਜ ਦੇ ਵਿਦਿਆਰਥੀਆਂ ਲਈ ਨਸ਼ਿਆਂ ਅਤੇ aਨ੍ਹਾਂ ਦੇ ਦੁਰਪ੍ਰਭਾਵ \'ਤੇ ਇੱਕ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਤਲਵੰਡੀ ਸਾਬੋ ਦੀ ਨਾਮਵਰ ਸੰਸਥਾ \'ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ\' ਦੇ ਉੱਘੇ ਬੁਲਾਰਿਆਂ ਨੇ ਆਪਣੇ ਪ੍ਰਭਾਵਸ਼ਾ�

Read Full Story: http://www.punjabinfoline.com/story/28300