Tuesday, October 31, 2017

ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਰਬੱਤ ਦੇ ਭਲੇ ਲਈ ਗੁਰਬਾਣੀ ਕੀਰਤਨ, ਸਮੁੱਚਾ ਗਿਆਨ ਉਹ ਹੈ ਜੋ ਅੰਦਰਲੇ ਹਨੇਰੇ ਨੂੰ ਦੂਰ ਕਰੇ- ਜਥੇਦਾਰ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਗੁਰੂ ਕਾਸ਼ੀ ਯੂਨੀਵਰਸਿਟੀ ਵਿਖੇ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਸਰਬੱਤ ਦੇ ਭਲੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਅਤੇ ਗੁਰਮਤਿ ਸਮਾਗਮ ਆਯੋਜਿਤ ਕੀਤੇ ਗਏ। ਤਖਤ ਸ਼੍ਰੀ ਦਮਦਮਾ ਸਾਹਿਬ ਦੇ ਮੁੱਖ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵੀ ਉਚੇਚੇ ਤੌਰ \'ਤੇ ਇਸ ਸਮਾਗਮ ਵਿੱਚ ਸ਼ਿਰਕਤ ਕੀਤੀ ਅਤੇ ਉਨਾਂ ਇਸ ਸ਼ੁਭ ਕਾਰਜ ਲਈ ਗੁਰੂ ਕ�

Read Full Story: http://www.punjabinfoline.com/story/28363