Sunday, October 1, 2017

ਝੂਠੇ ਵਾਅਦੇ ਕਰਕੇ ਸੱਤਾ 'ਚ ਆਈ ਕਾਂਗਰਸ ਸਰਕਾਰ ਹਰ ਫਰੰਟ 'ਤੇ ਹੋਈ ਬੁਰੀ ਤਰ੍ਹਾਂ ਫੇਲ੍- ਰਵੀਪ੍ਰੀਤ ਸਿੱਧੂ

ਤਲਵੰਡੀ ਸਾਬੋ, 1 ਅਕਤੂਬਰ(ਗੁਰਜੰਟ ਸਿੰਘ ਨਥੇਹਾ)- ਝੂਠੇ ਵਾਅਦੇ ਕਰਕੇ ਪੰਜਾਬ ਦੀ ਸੱਤਾ \'ਤੇ ਕਾਬਜ਼ ਹੋਈ ਪੰਜਾਬ ਦੀ ਕਾਂਗਰਸ ਸਰਕਾਰ ਅੱਜ ਹਰ ਪਹਿਲੂ \'ਤੇ ਫੇਲ੍ਹ ਹੋ ਚੁੱਕੀ ਹੈ ਤੇ ਇਸ ਸਰਕਾਰ ਵੱਲੋਂ ਅੱਜ ਤੱਕ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ, ਜਿਸ ਕਾਰਨ ਸੂਬੇ ਦੇ ਹਰ ਵਰਗ ਦਾ ਸੂਬਾ ਕਾਂਗਰਸ ਸਰਕਾਰ ਤੋਂ ਮੋਹ ਭੰਗ ਹੋ ਚੁੱਕਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਅੰਦ�

Read Full Story: http://www.punjabinfoline.com/story/28266