Thursday, October 5, 2017

ਆਰ ਐੱਮ ਪੀ ਡਾਕਟਰ ਅੱਜ ਦੇਣਗੇ ਐੱਸ ਡੀ ਐੱਮ ਨੂੰ ਮੰਗ ਪੱਤਰ

ਤਲਵੰਡੀ ਸਾਬੋ, 5 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਜ਼ਿਲ੍ਹਾ ਬਾਡੀ, ਸੂਬਾ ਪੱਧਰੀ ਕਮੇਟੀ ਅਤੇ ਬਲਾਕ ਤਲਵੰਡੀ ਸਾਬੋ ਵੱਲੋਂ ਆਪਣੀਆਂ ਮੰਗਾਂ ਪ੍ਰਤੀ ਅੱਜ 6 ਅਕਤੂਬਰ ਨੂੰ ਐੱਸ. ਡੀ. ਐੱਮ ਤਲਵੰਡੀ ਸਾਬੋ ਨੂੰ ਇੱਕ ਮੰਗ ਪੱਤਰ ਸੌਂਪਿਆ ਜਾਵੇਗਾ। ਇਸ ਮੌਕੇ ਐਸੋਸੀਏਸ਼ਨ ਮੈਂਬਰਾਂ ਦੀ ਮਹੀਨਾਵਰ ਮੀਟਿੰਗ ਵੀ ਬੁਲਾਈ ਗਈ ਹੈ।\r\nਇਸ ਸਬੰਧੀ ਪੱਤਰਕਾਰਾਂ �

Read Full Story: http://www.punjabinfoline.com/story/28288