Wednesday, October 25, 2017

ਮਾਸਟਰ ਜੌਹਰ ਸਿੰਘ 'ਤੇ ਗੁਰੂ ਘਰ ਵਿੱਚ ਕੀਤੇ ਕਾਤਲਾਨਾ ਹਮਲੇ ਦੀ ਸਰਬੱਤ ਖਾਲਸਾ ਜਥੇਦਾਰਾਂ ਵੱਲੋਂ ਨਿਖੇਧੀ

ਤਲਵੰਡੀ ਸਾਬੋ, 25 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਗੁਰਦੁਆਰਾ ਘੱਲੂਘਾਰਾ ਸਾਹਿਬ ਛੰਭ ਕਾਹਨੂਵਾਲ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਮਾਸਟਰ ਜੌਹਰ ਸਿੰਘ ਉੱਪਰ ਰਾਤ ਦੇ ਹਨੇਰੇ ਵਿੱਚ ਹੋਏ ਕਾਤਲਾਨਾ ਹਮਲੇ ਦੀ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਭਾਈ ਧਿਆਨ ਸਿੰਘ ਮੰਡ, ਭਾਈ ਅਮਰੀਕ ਸਿੰਘ ਅਜਨਾਲਾ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਵੱਲੋਂ ਸਖਤ ਸ਼ਬਦਾਂ \'ਚ ਨਿਖੇਧੀ ਕੀਤੀ ਗ�

Read Full Story: http://www.punjabinfoline.com/story/28349