Tuesday, October 31, 2017

ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਇੱਕ ਨਵੰਬਰ ਨੂੰ ਸਿੱਖ ਸੰਗਤਾਂ ਕਰਨ ਨਾਮ ਸਿਮਰਨ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

ਤਲਵੰਡੀ ਸਾਬੋ, 31 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਸਾਕਾ ਨੀਲਾ ਤਾਰਾ ਦੇ ਰੋਸ ਵਜੋਂ ਸਿੱਖ ਨੌਜਵਾਨਾਂ ਵੱਲੋਂ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਕਰ ਦੇਣ ਤੋਂ ਬਾਅਦ ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਸਿੱਖ ਕਤਲੇਆਮ ਵਿੱਚ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ 1 ਨਵੰਬਰ ਨੂੰ ਸਿੱਖ ਸੰਗਤਾਂ ਸ਼ਾਮ ਨੂੰ ਛੇ ਵਜੇ ਘੱਟੋ-ਘੱਟ

Read Full Story: http://www.punjabinfoline.com/story/28364