Sunday, October 29, 2017

ਕਿਸਾਨਾਂ ਨੂੰ ਫਸਲਾਂ ਦੇ ਭਾਅ ਸਵਾਮੀਨਾਥਨ ਰਿਪੋਰਟ ਮੁਤਾਬਕ ਹੀ ਦਿੱਤੇ ਜਾਣ - ਪ੍ਰੋਫੈਸਰ ਬਲਜਿੰਦਰ ਕੌਰ

ਤਲਵੰਡੀ ਸਾਬੋ, 29 ਅਕਤੂਬਰ (ਗੁਰਜੰਟ ਸਿੰਘ ਨਥੇਹਾ)- ਕੇਂਦਰ ਸਰਕਾਰ ਵਲੋਂ ਕਣਕ ਦਾ ਭਾਅ ਡਾਕਟਰ ਸਵਾਮੀਨਾਥਨ ਕਮਿਸ਼ਨ ਦੀਆਂ ਰਿਪੋਰਟਾਂ ਮੁਤਾਬਕ ਨਾ ਵਧਾਉਣਾ ਕਿਸਾਨਾਂ ਨਾਲ ਧੋਖਾ ਹੈ ਕਿਉਂਕਿ ਲੋਕ ਸਭਾ ਚੋਣਾਂ 2014 ਦੌਰਾਨ ਬੀ ਜੇ ਪੀ ਪਾਰਟੀ ਨੇ ਚੋਣ ਮੈਨੀਫੈਸਟੋ ਵਿੱਚ ਵਾਅਦਾ ਕੀਤਾ ਸੀ ਕਿ ਡਾਕਟਰ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਫਸਲਾਂ ਦੇ ਭਾਅ ਦਿੱਤੇ ਜਾਣਗੇ ਪਰ ਸਾਢੇ ਤਿੰਨ ਸਾਲ

Read Full Story: http://www.punjabinfoline.com/story/28356