Monday, November 13, 2017

ਹੈਰੋਇਨ 1 ਗ੍ਰਾਮ 13 ਮਿਲੀ ਗ੍ਰਾਮ ਸਹਿਤ 1 ਕਾਬੂ

ਧੂਰੀ,12 ਨਵੰਬਰ (ਮਹੇਸ਼ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਵੱਲੋਂ 1 ਵਿਅਕਤੀਆਂ ਨੂੰ ਕਾਬੂ ਕਰਕੇ ਉਸ ਕੋਲੋ ਇੱਕ ਗ੍ਰਾਮ 13 ਮਿਲੀ ਗ੍ਰਾਮ ਹੈਰੋਇ�

Read Full Story: http://www.punjabinfoline.com/story/28399