ਰਾਜਪੁਰਾ (ਰਾਜੇਸ਼ ਡਾਹਰਾ )ਲੁਧਿਆਣਾ ਦੇ ਗੁਰੂਨਾਨਕ ਸਟੇਡੀਅਮ ਵਿਚ 18ਵੇਂ ਸੀਨੀਅਰ ਅਤੇ 17ਵੇਂ ਜੂਨੀਅਰ ਤੇ ਸਬ ਜੂਨੀਅਰ ਰਾਜ ਸਤਰ ਦੇ ਤਾਈਕਵਾਂਡੋ ਖੇਡ ਪ੍ਰਤੀਯੋਗਿਤਾ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਤਾਈਕਵਾਂਡੋ ਮੈਚ ਦੇ ਜ਼ਿਲਾ ਸਤਰ ਦੀਆਂ ਕਈ ਟੀਮਾਂ ਨੇ ਹਿੱਸਾ ਲਿਆ ।ਇਸ ਖੇਡ ਪ੍ਰਤੀਯੋਗਿਤਾ ਵਿਚ ਵੱਖ ਵੱਖ ਸਕੂਲਾਂ ਦੇ 200 ਵਿਦਿਆਰਥੀਆਂ ਨੇ ਹਿਸਾ ਲਿਆ । ਜਿਸ ਵਿਚ ਰਾਜਪੁਰਾ ਦੇ ਸਕਾਲਰ