Thursday, November 16, 2017

ਭਾਕਿਯੂ ਲੱਖੋਵਾਲ ਦੀ ਮੀਟਿੰਗ ਹੋਈ, ਦਿੱਲੀ ਸੰਸਦ ਦਾ ਘਿਰਾਓ ਹੁਣ 13 ਮਾਰਚ ਨੂੰ ਕਰਨ ਦਾ ਐਲਾਨ

ਤਲਵੰਡੀ ਸਾਬੋ, 16ਨਵੰਬਰ (ਗੁਰਜੰਟ ਸਿੰਘ ਨਥੇਹਾ)- ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੀ ਇੱਕ ਮੀਟਿੰਗ ਬਲਾਕ ਪ੍ਰਧਾਨ ਗੁਰਮੀਤ ਸਿੰਘ ਗੁਰੂਸਰ ਦੀ ਅਗਵਾਈ ਹੇਠ ਸਥਾਨਕ ਗੁਰਦੁਆਰਾ ਬੁੰਗਾ ਮਸਤੂਆਣਾ ਸਾਹਿਬ ਵਿਖੇ ਹੋਈ। ਮੀਟਿੰਗ ਵਿੱਚ ਯੂਨੀਅਨ ਦੇ ਸੂਬਾ ਸਕੱਤਰ ਜਨਰਲ ਰਾਮਕਰਨ ਸਿੰਘ ਰਾਮਾਂ ਨੇ ਮੁੱਖ ਮਹਿਮਾਨ ਵਜੋਂ ਜਦੋਂਕਿ ਜਿਲ੍ਹਾ ਪ੍ਰਧਾਨ ਦਾਰਾ ਸਿੰਘ ਤੇ ਸਕੱਤਰ ਗੁਰਪਾਲ ਸਿੰਘ ਜਵੰਧ

Read Full Story: http://www.punjabinfoline.com/story/28428