ਤਲਵੰਡੀ ਸਾਬੋ, 12 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਖ਼ਤ ਸ੍ਰੀ ਦਮਦਮਾ ਸਾਹਿਬ ਵੱਲੋਂ ਸਿੱਖ ਕੌਮ ਦੇ ਮਹਾਨ ਯੋਧੇ, ਜਰਨੈਲ ਨਾਮ ਬਾਣੀ ਦੇ ਰਸੀਏ ਜਥੇਦਾਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਿੱਖ ਨੌਜੁਆਨ ਚੇਤਨਾ ਸਮਾਗਮ ਦੇ ਰੂਪ ਵਿੱਚ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਨੌਜੁਆਨ �