Wednesday, November 15, 2017

ਜ਼ਿਲ੍ਹੇ ਦੇ ਸਾਰੇ ਸਕੂਲ ਤੇ ਆਂਗਣਵਾੜੀ ਸੈਂਟਰ 18 ਤੱਕ ਸਵੇਰੇ 10 ਵਜੇ ਖੁੱਲ੍ਹਣਗੇ

ਸੰਗਰੂਰ, 14 ਨਵੰਬਰ (ਸਪਨਾ ਰਾਣੀ) ਜ਼ਿਲ੍ਹਾ ਮੈਜਿਸਟਰੇਟ ਸ੍ਰੀ ਅਮਰਪ੍ਰਤਾਪ ਸਿੰਘ ਵਿਰਕ ਨੇ ਧਾਰਾ 144 ਅਧੀਨ ਛੋਟੇ ਬੱਚਿਆਂ ਤੇ ਅਧਿਆਪਕਾਂ ਦੀ ਸਿਹਤ ਅਤੇ ਜਾਨ ਮਾਲ ਦੀ ਸੁਰੱਖਿਆ ਨੂੰ ਧਿਆਨ \'ਚ ਰੱਖਦਿਆਂ 14 ਤੋਂ 18 ਨਵੰਬਰ ਤੱਕ ਜ਼ਿਲ੍ਹਾ ਸੰਗਰੂਰ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਸਕੂਲ ਅਤੇ ਆਂਗਣਵਾੜੀ ਸੈਂਟਰਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੱਕ ਕਰਨ ਦੇ ਆਦੇ�

Read Full Story: http://www.punjabinfoline.com/story/28419