ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਵਿਖੇ 63ਵੀਂ ਅੰਤਰ ਜਿਲ੍ਹਾ ਸਕੂਲ ਖੇਡਾਂ ਬਾਕਸਿੰਗ ਅੰਡਰ-17 ਲੜਕੀਆਂ ਅਤੇ ਲੜਕੇ ਦੇ ਮੁਕਾਬਲੇ ਸੁਰੂਆਤ ਖਾਲਸਾ ਸੀਨੀਅਰ ਸੈਕੰਡਰੀ ਵਿਖੇ ਕੀਤੀ ਗਈ ਜਿਸ ਦਾ ਉਦਘਾਟਨ ਗੁਰਮੀਤ ਸਿੰਘ ਐੱਸ. ਪੀ ਸਿਟੀ ਬਠਿੰਡਾ ਨੇ ਕੀਤਾ ਜਦੋਂ ਕਿ ਵਿਸੇਸ ਮਹਿਮਾਨਾਂ ਵਿੱਚ ਗੁਰਪ੍ਰੀਤ ਸਿੰਘ ਸਿੱਧੂ ਸਹਾਇਕ ਸਿੱਖਿਆ ਅਫਸਰ (ਖੇਡਾਂ) ਬਠਿੰਡਾ, ਪ੍ਰ