ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਦੇ ਹੁਕਮਾਂ ਅਤੇ ਉਪ ਪੁਲਿਸ ਕਪਤਾਨ ਸ. ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ \'ਤੇ ਬੀਤੇ ਸਮੇਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਤਲਵੰਡੀ ਸਾਬੋ ਦੀ ਸੀਂਗੋ ਪੁਲਿਸ ਨੇ ਕਥਿਤ ਤੌਰ \'ਤੇ ਇੱਕ ਵਿਅਕਤੀ ਨੂੰ ਨਸ਼ੀਲੀਆਂ ਦਵਾਈਆਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸ�