Monday, November 20, 2017

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਮੁਹਿੰਮ 21 ਅਤੇ 22 ਨਵੰਬਰ ਨੂੰ

ਤਲਵੰਡੀ ਸਾਬੋ, 20 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 6ਵੀਂਂ ਜਮਾਤ ਦੀਆਂ ਵਿਦਿ

Read Full Story: http://www.punjabinfoline.com/story/28454