Wednesday, November 22, 2017

ਕਵੀ ਦਰਬਾਰ ਅਤੇ ਸਨਮਾਨ ਸਮਾਰੋਹ 23 ਨੂੰ ਤਲਵੰਡੀ ਸਾਬੋ ਵਿਖੇ

ਤਲਵੰਡੀ ਸਾਬੋ, 21 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਥਾਨਕ ਸ਼ਹਿਰ ਅੰਦਰ ਸਾਹਿਤਕ ਸਰਗਰਮੀਆਂ ਨੂੰ ਹੋਰ ਤੇਜ਼ ਕਰਦਿਆਂ ਅਤੇ ਸ. ਜਗਰੂਪ ਸਿੰਘ ਮਾਨ ਦੀ ਮਿੱਠੀ ਯਾਦ ਨੂੰ ਸਮਰਪਿਤ ਇੱਕ ਵਿਸ਼ਾਲ ਕਵੀ ਦਰਬਾਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ \'ਤੇ ਖੇਤਰ ਦੇ ਸਮਾਜ ਸੇਵੀ ਸ. ਜਗਤਾਰ ਸਿੰਘ ਮੈਨੂਆਣਾ ਅਤੇ ਵਿਸ਼ੇਸ਼ ਮਹਿਮਾਨ ਪ੍ਰਿੰ. ਜਗਦੀਸ਼ ਸਿੰਘ ਘਈ, ਸ

Read Full Story: http://www.punjabinfoline.com/story/28455