Tuesday, November 14, 2017

ਲੁਧਿਆਣਾ ਵਿਖੇ 27 ਨੂੰ ਹੋਵੇਗੀ ਰੈਲੀ

ਸੰਗਰੂਰ,14 ਨਵੰਬਰ (ਸਪਨਾ ਰਾਣੀ) ਪੀ.ਐੱਸ.ਈ.ਬੀ.ਇੰਪਲਾਈਜ਼ ਫੈੱਡਰੇਸ਼ਨ ਏਟਕ ਪੰਜਾਬ ਸਰਕਲ ਸੰਗਰੂਰ/ਬਰਨਾਲਾ ਦੀ ਮੀਟਿੰਗ ਸੁਤੰਤਰ ਭਵਨ ਸੰਗਰੂਰ ਵਿਖੇ ਸਾਥੀ ਰਣਜੀਤ ਸਿੰਘ ਬਿਝੋਕੀ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸਾਰੀਆਂ ਡਵੀਜ਼ਨਾਂ ਦੇ ਪ੍ਰਧਾਨ /ਸਕੱਤਰ ਤੋਂ ਇਲਾਵਾ ਪੰਜਾਬ ਏਟਕ ਦੇ ਸਕੱਤਰ ਸਾਥੀ ਸੁਖਦੇਵ ਸ਼ਰਮਾ ਵਿਸ਼ੇਸ਼ ਤੌਰ \'ਤੇ ਸ਼ਾਮਲ ਹੋਏ | ਮੀਟਿੰਗ ਨੂੰ ਸੰਬੋਧਨ ਕਰਦਿਆਂ

Read Full Story: http://www.punjabinfoline.com/story/28406