Monday, November 27, 2017

ਅੱਖਾਂ ਦਾ 29ਵਾਂ ਮੁਫਤ ਅਪ੍ਰੇਸ਼ਨ ਕੈਂਪ ਲਗਾਇਆ

ਧੂਰੀ,26 ਨਵੰਬਰ (ਮਹੇਸ਼ ਜਿੰਦਲ) ਅੱਜ ਸਥਾਨਕ ਧੂਰੀ ਨੇਤਰ ਬੈਂਕ ਸੰਮਤੀ ਅਤੇ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਮੰਗਲਾ ਆਸ਼ਰਮ (ਗਊਸ਼ਾਲਾ) ਧੁਰੀ ਵਿਖੇ ਅੱਖਾਂ ਦਾ 29ਵਾਂ ਮੁਫਤ ਅਪ੍ਰੇਸ਼ਨ ਕੈਂਪ ਲਗਾਇਆ ਗਿਆ। ਜਿਸ ਵਿੱਚ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੇ ਪਹੁੰਚ ਕੇ ਲਾਹਾ ਲਿਆ। ਕੈਂਪ ਵਿੱਚ ਡਾ. ਏ.ਆਰ. ਸ਼ਰਮਾਂ ਐਮ.ਡੀ. ਰਾਈਸੀਲਾ ਗਰੁੱਪ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਅਤੇ ਕੈਂਪ ਦੀ ਪ੍ਰਧਾਨਗੀ ਡਾ. �

Read Full Story: http://www.punjabinfoline.com/story/28467