Wednesday, November 8, 2017

ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਲਈ ਮੁਫਤ ਟੀਕਾਕਰਨ ਸ਼ੁਰੂ, 470 ਲੜਕੀਆਂ ਦੇ ਲਗਾਏ ਗਏ ਟੀਕੇ

ਤਲਵੰਡੀ ਸਾਬੋ, 8 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿਹਤ ਵਿਭਾਗ ਵੱਲੋਂ ਵਿੱਢੀ ਗਈ ਔਰਤਾਂ ਅੰਦਰ ਬੱਚੇਦਾਨੀ ਦੇ ਕੈਂਸਰ ਦੀ ਗੰਭੀਰ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਮੁਹਿੰਮ ਦੇ ਤਹਿਤ ਅੱਜ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਹਸਪਤਾਲ ਵਿਖੇ ਡਾ. ਅਸ਼ਵਨੀ ਕੁਮਾਰ ਸੀਨੀਅਰ ਮੈਡੀਕਲ ਅਫਸਰ ਤਲਵੰਡੀ ਸਾਬੋ ਦੀ ਯੋਗ ਅਗਵਾਈ ਹੇਠ ਸਰਕਾਰੀ ਅਤੇ ਅਰਧ ਸਰਕਾਰੀ ਸਕੂਲਾਂ ਦੀਆਂ 7ਵੀਂਂ ਜਮਾਤ ਦੀਆਂ ਵ

Read Full Story: http://www.punjabinfoline.com/story/28383