Saturday, November 4, 2017

70 ਕਿਲੋ ਭੁੱਕੀ ਸਮੇਤ 3 ਕਾਬੂ

ਧੂਰੀ,03 ਨਵੰਬਰ (ਮਹੇਸ਼ ਜਿੰਦਲ) ਸ੍ਰੀ ਮਨਦੀਪ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਸੰਗਰੂਰ ਅਤੇ ਮਨਜੀਤ ਸਿੰਘ ਬਰਾੜ ਸੁਪਰਡੈਂਟ ਪੁਲਿਸ, ਸਪੈਸ਼ਲ ਟਾਸਕ ਫੋਰਸ ਸੰਗਰੂਰ ਅਤੇ ਹਰਦੀਪ ਸਿੰਘ ਉਪ ਕਪਤਾਨ ਪੁਲਿਸ, ਵੱਲੋਂ ਨਸ਼ੀਆਂ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਅਤੇ ਸੀ.ਆਈ.ਏ ਸਟਾਫ ਬਹਾਦੁਰ ਸਿੰਘ ਵਾਲਾ ਦੀ ਟੀਮ ਵੱਲੋਂ ਕੀਤੇ ਸਾਂਛੇ ਅਪ

Read Full Story: http://www.punjabinfoline.com/story/28379