Wednesday, November 1, 2017

ਬਾਬਾ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ

ਸੰਗਰੂਰ,01 ਨਵਬੰਰ (ਸਪਨਾ ਰਾਣੀ) ਗੁਰਦੁਆਰਾ ਬ੍ਰਹਮ ਗਿਆਨੀ ਭਗਤ ਨਾਮਦੇਵ ਜੀ ਸੰਗਰੂਰ ਵਿਖੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸਹਿਯੋਗ ਨਾਲ ਬਾਬਾ ਨਾਮਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬੱਚਿਆਂ ਦੇ ਸ਼ਬਦ ਗਾਇਨ ਅਤੇ ਦਸਤਾਰ ਸਜਾਉਣ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਖਦੇਵ ਸਿੰਘ ਰਤਨ, ਸੀਨੀਅਰ ਮੀਤ ਪ੍ਰਧਾਨ ਸਤਨਾਮ ਸਿੰਘ ਦਮਦਮੀ ਅਤੇ ਜਨਰਲ �

Read Full Story: http://www.punjabinfoline.com/story/28368