Saturday, November 11, 2017

ਆਰ ਐੱਮ ਪੀ ਡਾਕਟਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਮੀਟਿੰਗ

ਤਲਵੰਡੀ ਸਾਬੋ, 11 ਨਵੰਬਰ (ਗੁਰਜੰਟ ਸਿੰਘ ਨਥੇਹਾ)- ਪੰਜਾਬ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਨਾਲ ਚੋਣਾਂ ਸਮੇਂ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਮੱਦੇਨਜ਼ਰ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ ਕੀਤੀ ਗਈ ਜਿਸ ਦੀ ਅਗਵਾਈ ਚੇਅਰਮੈਨ ਜੋਗਿੰਦਰ ਸਿੰਘ ਅਤੇ ਬਲਾਕ ਪ੍ਰਧਾਨ ਡਾਕਟਰ ਗੁਰਮੇਲ ਸਿੰਘ ਘਈ ਦੁਆਰਾ ਕੀਤੀ ਗਈ।\r\nਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਬੁ�

Read Full Story: http://www.punjabinfoline.com/story/28392