Sunday, November 12, 2017

ਜਥੇਦਾਰ ਧਿਆਨ ਸਿੰਘ ਮੰਡ ਦੀ ਸਿਹਤ ਖਰਾਬ ਹੋਣ ਕਾਰਨ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਣ ਵਾਲੀ ਮੀਟਿੰਗ ਕੁੱਝ ਦਿਨਾਂ ਲਈ ਮੁਲਤਵੀ

ਤਲਵੰਡੀ ਸਾਬੋ, 12 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਰੱਬਤ ਖਾਲਸਾ ਵੱਲੋਂ ਥਾਪੇ ਗਏ ਸਿੰਘ ਸਾਹਿਬਾਨਾਂ ਭਾਈ ਧਿਆਨ ਸਿੰਘ ਮੰਡ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਭਾਈ ਅਮਰੀਕ ਸਿੰਘ ਅਜਨਾਲਾ ਜਥੇਦਾਰ ਤਖਤ ਸ੍ਰੀ ਕੇਸਗੜ ਸਾਹਿਬ ਅਤੇ ਭਾਈ ਬਲਜੀਤ ਸਿੰਘ ਦਾਦੂਵਾਲ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਵੱਲੋਂ ਪੰਥਿਕ ਮਸਲਿਆਂ \'ਤੇ ਬੁਲਾਈ ਜਾਣ ਵਾਲੀ ਮੀਟਿੰਗ ਭਾਈ ਧਿਆਨ ਸਿੰਘ ਮੰਡ ਦ�

Read Full Story: http://www.punjabinfoline.com/story/28393