Monday, November 13, 2017

ਤਲਵੰਡੀ ਸਾਬੋ ਚੋਣਾਂ ਦਾ ਵਿਗਲ ਵਜਦਿਆਂ ਹੀ ਸਿਆਸੀ ਪਾਰਟੀਆਂ 'ਚ ਰੱਸਾ-ਕੱਸ਼ੀ ਸ਼ੁਰੂ

ਤਲਵੰਡੀ ਸਾਬੋ, 13 ਨਵੰਬਰ (ਗੁਰਜੰਟ ਸਿੰਘ ਨਥੇਹਾ)- ਮੁੱਖ ਚੋਣ ਕਮਿਸ਼ਨਰ ਭਾਰਤ ਵਲੋਂ ਤਲਵੰਡੀ ਸਾਬੋ ਦੀਆਂ ਨਗਰ ਪੰਚਾਇਤ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਸ਼ਡਿਊਲ ਜਾਰੀ ਹੋਣ ਨਾਲ ਤਲਵੰਡੀ ਸਾਬੋ ਦੀ ਫਿਜ਼ਾ ਇੱਕ ਵਾਰੀ ਫਿਰ ਸਿਆਸੀ ਰੰਗ ਵਿੱਚ ਰੰਗਦੀ ਨਜ਼ਰ ਆ ਰਹੀ ਹੈ ਕਿਉਂਕਿ ਤਲਵੰਡੀ ਸਾਬੋ ਨਗਰ ਪੰਚਾਇਤ ਚੋਣਾਂ ਲਈ ਭਾਰਤੀ ਚੋਣ ਕਮਿਸ਼ਨਰ ਦੁਆਰਾ ਜਾਰੀ ਸ਼ਲਿਊਡ ਅਨੁਸਾਰ ਵੋਟਰ ਸੂਚੀਆਂ ਦੀ

Read Full Story: http://www.punjabinfoline.com/story/28400