Wednesday, November 15, 2017

ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ

ਧੂਰੀ,14 ਨਵੰਬਰ, (ਮਹੇਸ਼ ਜਿੰਦਲ) ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇੱਕਤਰਤਾ ਸ਼੍ਰੀ ਮੂਲ ਚੰਦ ਸ਼ਰਮਾਂ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਸਾਹਿਤ ਭਵਨ ਦਸ਼ਮੇਸ਼ ਨਗਰ ਧੂਰੀ ਵਿਖੇ ਹੋਈ। ਜਿਸ ਵਿੱਚ ਸਭ ਤੋਂ ਪਹਿਲਾਂ ਸ਼ੋਕ ਮਤੇ ਪ੍ਰੋ. ਤਰਸੇਮ ਰਾਣਾ, ਸਾਵੀ ਤੂਰ, ਗਿੱਲ ਮੋਰਾਂਵਾਲੀ ਅਤੇ ਜੋਗਾ ਸਿੰਘ ਜੋਗੀ ਕਵੀਸ਼ਰ ਦੇ ਅਕਾਲ ਚਲਾਣੇ `ਤੇ ਡੂੰਘੇ ਦੁੱਖ ਦਾ ਪ

Read Full Story: http://www.punjabinfoline.com/story/28416