Wednesday, November 15, 2017

ਜਬਰ ਜਨਾਹ ਦੇ ਦੋਸ਼ਾਂ 'ਚੋਂ ਬਰੀ

ਸੰਗਰੂਰ, 15 ਨਵੰਬਰ (ਸਪਨਾ ਰਾਣੀ) ਜ਼ਿਲ੍ਹਾ ਤੇ ਸੈਸ਼ਨ ਜੱਜ ਅਮਰਜੋਤ ਭੱਟੀ ਦੀ ਅਦਾਲਤ ਨੇ ਜਬਰ ਜਨਾਹ ਦੇ ਦੋਸ਼ਾਂ \'ਚੋਂ ਇਕ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ | ਬਚਾਅ ਪੱਖ ਦੇ ਵਕੀਲ ਪਵਿੱਤਰ ਸਿੰਘ ਗਰੇਵਾਲ ਤੇ ਰਾਜਬੀਰ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਥਾਣਾ ਭਵਾਨੀਗੜ੍ਹ ਵਿਖੇ 25 ਜੂਨ 2016 ਨੂੰ ਦਰਜ ਮਾਮਲੇ ਮੁਤਾਬਿਕ ਪੀੜਤ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਸੰਨੀ ਉਰਫ਼ ਸੰਨ

Read Full Story: http://www.punjabinfoline.com/story/28421