Saturday, November 18, 2017

ਜੀਤਮਹਿੰਦਰ ਸਿੱਧੂ ਦੇ ਜਨਰਲ ਸਕੱਤਰ ਬਨਣ 'ਤੇ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਨੇ ਪ੍ਰਗਟਾਈ ਖੁਸ਼ੀ

ਤਲਵੰਡੀ ਸਾਬੋ, 18 ਨਵੰਬਰ (ਗੁਰਜੰਟ ਸਿੰਘ ਨਥੇਹਾ)- ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨ ਜਾਰੀ ਕੀਤੀ ਅਹੁਦੇਦਾਰਾਂ ਦੀ ਸੂਚੀ ਅਨੁਸਾਰ ਅਹਿਮ ਅਹੁਦੇ ਜਨਰਲ ਸਕੱਤਰ ਨਾਲ ਨਿਵਾਜਣ \'ਤੇ ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇਕਾਈ ਵਿੱਚ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਅੱਜ ਪਾਰਟੀ ਦੇ ਵੱ�

Read Full Story: http://www.punjabinfoline.com/story/28435