Monday, November 20, 2017

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਪ੍ਰਫੱਲਤ ਕਰਨ ਲਈ ਵਚਨਬੱਧ - ਸਿਮਰਤ ਖੰਗੂੜਾ

ਧੂਰੀ,20 ਨਵੰਬਰ (ਮਹੇਸ਼ ਜਿੰਦਲ) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘਨੌਰੀ ਕਲਾਂ ਵਿਖੇ ਪੜੋ ਪੰਜਾਬ ਪੜਾਓ ਪੰਜਾਬ ਪ੍ਰੋਗਰਾਮ ਤਹਿਤ ਗਣਿਤ ਵਿਸ਼ੇ ਤੇ ਗੁਣਾਂਤਮਕ ਸੁਧਾਰ ਲਈ ਗਣਿਤ ਮੇਲਾ ਕਰਵਾਇਆ ਗਿਆ,ਜਿਸ ਵਿੱਚ ਛੇਵੀ ਤੋਂ ਅੱਠਵੀ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਗਣਿਤ ਮੇਲੇ ਵਿੱਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਸੁਪਤਨੀਂ ਸਿਮਰਤ ਖੰਗੂੜਾ ਨੇ ਮੁੱਖ ਮਹਿਮਾਨ ਵੱਜੋਂ ਸ਼ਿ�

Read Full Story: http://www.punjabinfoline.com/story/28447