Friday, November 24, 2017

ਨਵੀਆਂ ਪੈੜਾਂ ਪਾਉਂਦਾ ਸੰਪਨ ਹੋਇਆ ਦਮਦਮਾ ਸਾਹਿਬ ਸਾਹਿਤ ਸਭਾ ਵੱਲੋਂ ਕਰਵਾਇਆ ਕਵੀ ਦਰਬਾਰ, ਪੰਜਾਬ ਭਰ ਦੇ ਨਾਮਵਰ ਕਵੀਆਂ ਨੇ ਕੀਤੀ ਸ਼ਿਰਕਤ

ਤਲਵੰਡੀ ਸਾਬੋ, 24 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਮਾਜ ਨੂੰ ਸਾਹਿਤ ਦੇ ਖੇਤਰ ਵਿੱਚ ਉੱਚੀ ਸੋਚ ਵਾਲਾ ਕਰਨ ਦੇ ਮਕਸਦ ਅਤੇ ਤਲਵੰਡੀ ਸਾਬੋ ਦੇ ਪ੍ਰਸਿੱਧ ਸ਼ਾਇਰ ਜਗਰੂਪ ਸਿੰਘ ਮਾਨ ਦੀ ਨਿੱਘੀ ਯਾਦ ਨੂੰ ਸਮਰਪਿਤ ਦਮਦਮਾ ਸਾਹਿਬ ਸਾਹਿਤ ਸਭਾ ਰਜਿ: ਤਲਵੰਡੀ ਸਾਬੋ ਵੱਲੋਂ ਇੱਕ ਵਿਸ਼ਾਲ ਕਵੀ ਦਰਬਾਰ ਸਥਾਨਕ ਖਾਲਸਾ ਸਕੂਲ ਵਿਖੇ ਕਰਵਾਇਆ ਗਿਆ ਜਿਸ ਵਿੱਚ ਪੰਜਾਬ ਭਰ ਦੇ ਹੀ ਨਹੀਂ ਸਗੋਂ ਗੁਆਂਢੀ ਸੂਬੇ

Read Full Story: http://www.punjabinfoline.com/story/28460