Friday, November 17, 2017

ਕੋਰਟ ਕੰਪਲੈਕਸ ਵਿੱਚ ਬਾਰ ਐਸੋਸੀਏਸ਼ਨ ਵੱਲੋਂ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ, ਤਖਤ ਸਾਹਿਬ ਦੇ ਸਿੰਘ ਸਾਹਿਬ ਅਤੇ ਜਿਲ੍ਹਾ ਅਤੇ ਸ਼ੈਸਨ ਜੱਜ ਸਮੇਤ ਮੋਹਤਬਰ ਸਖਸ਼ੀਅਤਾਂ ਨੇ ਕੀਤੀ ਸ਼ਮੂਲੀਅਤ

ਤਲਵੰਡੀ ਸਾਬੋ, 17 ਨਵੰਬਰ (ਗੁਰਜੰਟ ਸਿੰਘ ਨਥੇਹਾ)- ਵਕੀਲਾਂ ਦੀ ਨੁਮਾਇੰਦਗੀ ਕਰਦੀ ਸਥਾਨਕ ਬਾਰ ਐਸੋਸੀਏਸ਼ਨ ਤਲਵੰਡੀ ਸਾਬੋ ਵੱਲੋਂ ਅਦਾਲਤੀ ਕੰਪਲੈਕਸ ਵਿੱਚ ਅੱਜ ਗੁਰਮਤਿ ਸਮਾਗਮ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਉਕਤ ਸਮਾਗਮਾਂ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਜਿਲਾ ਅਤੇ ਸੈਸ਼ਨ ਜੱਜ ਮਾਨਯੋਗ ਪਰਮਜੀਤ ਸਿੰਘ ਤੋਂ ਇਲਾਵਾ ਇ

Read Full Story: http://www.punjabinfoline.com/story/28431