Monday, November 13, 2017

ਭਾਕਿਯੂ ਵੱਲੋਂ ਤਹਿਸੀਲਦਾਰ ਦਫਤਰ ਅੱਗੇ ਧਰਨਾ ਲਾਉਣ ਤੇ ਨਾਇਬ ਤਹਿਸੀਲਦਾਰ ਦੇ ਘਿਰਾਉ ਉਪਰੰਤ ਕੁਰਕੀ ਰੁਕੀ

ਤਲਵੰਡੀ ਸਾਬੋ, 13 ਨਵੰਬਰ (ਗੁਰਜੰਟ ਸਿੰਘ ਨਥੇਹਾ)- ਬੀਤੇ ਸਮੇਂ ਵਿੱਚ ਭਾਵੇਂ ਪੰਜਾਬ ਦੀ ਨਵੀਂ ਬਣੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੀ ਕੁਰਕੀ ਨਾ ਕੀਤੇ ਜਾਣ ਸਬੰਧੀ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਉਕਤ ਹੁਕਮ ਅੱਜ ਵੀ ਸਿਰਫ ਕਾਗਜਾਂ ਤੱਕ ਸੀਮਿਤ ਨਜਰ ਆ ਰਹੇ ਹਨ ਤੇ ਕਿਸਾਨਾਂ ਦੀਆਂ ਜਮੀਨਾਂ ਦੀਆਂ ਕੁਰਕੀਆਂ ਕੀਤੇ ਜਾਣ ਦੇ ਮਾਮਲੇ ਅਜੇ ਵੀ ਸਾ�

Read Full Story: http://www.punjabinfoline.com/story/28402