Friday, November 10, 2017

ਬਾਬਾ ਦੀਪ ਸਿੰਘ ਜੀ ਦੀ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਜਾਗ੍ਰਿਤੀ ਮਾਰਚ ਤਲਵੰਡੀ ਸਾਬੋ ਤੋਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ

ਤਲਵੰਡੀ ਸਾਬੋ, 10 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸਿੱਖ ਕੌਮ ਦੇ ਅਨੋਖੇ ਸ਼ਹੀਦ ਬਾਬਾ ਦੀਪ ਸਿੱਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਅਕਾਲੀ ਦਲ 1920 ਵੱਲੋਂ ਅੱਜ ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਵਿਖੇ ਅਰਦਾਸ ਕਰਨ ਉਪਰ ਇੱਥੋਂ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸ�

Read Full Story: http://www.punjabinfoline.com/story/28391