Monday, November 13, 2017

ਬੁੱਢਾ ਦਲ ਵੱਲੋਂ ਤਖਤ ਸਾਹਿਬ ਦੇ ਆਲੇ ਦੁਆਲੇ ਯਾਦਗਾਰੀ ਗੇਟਾਂ ਦਾ ਕਰਵਾਇਆ ਜਾ ਰਿਹਾ ਨਿਰਮਾਣ ਲਗਭਗ ਮੁਕੰਮਲ

ਤਲਵੰਡੀ ਸਾਬੋ, 13 ਨਵੰਬਰ (ਗੁਰਜੰਟ ਸਿੰਘ ਨਥੇਹਾ)- ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ (96ਵੇਂ ਕ੍ਰੋੜੀ) ਜੋ ਕਿ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਹੈ, ਵੱਲੋਂ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਤਖਤ ਸਾਹਿਬ ਦੇ ਬਿਲਕੁਲ ਨਾਲ ਸਥਿਤ ਬੁੱਢਾ ਦਲ ਦੇ ਮੁੱਖ ਅਸਥਾਨ ਗੁਰਦੁਆਰਾ ਦੇਗਸਰ ਬੇਰ ਸਾਹਿਬ ਨੂੰ ਆਉਂਦੇ ਰਸਤਿਆਂ \'ਤੇ ਬੀਤੇ ਸਮੇਂ ਤੋਂ ਯਾਦਗਾਰੀ ਗੇਟਾਂ ਦੇ ਨਿਰਮਾਣ

Read Full Story: http://www.punjabinfoline.com/story/28401