Thursday, November 30, 2017

ਸ.ਸ.ਸ.ਸ ਭੁੱਲਰਹੇੜੀ ਵਿਖੇ ਸਾਇੰਸ ਮੇਲਾ ਲਗਾਇਆ ਗਿਆ

ਧੂਰੀ,30 ਨਵੰਬਰ (ਮਹੇਸ਼ ਜਿੰਦਲ) ਅੱਜ ਸ.ਸ.ਸ.ਸ ਭੁੱਲਰਹੇੜੀ ਵਿਖੇ ਸਾਇੰਸ ਮੇਲਾ ਲਗਾਇਆ ਗਿਆ ਇਸ ਮੁੱਖ ਉਦੇਸ ਵਿਦਿਆਰਥੀਆਂ ਦੀ ਵਿਗਿਆਨ ਪ੍ਰਤੀ ਰੁਚੀ ਨੂੰ ਵਧਾਉਣਾ ਸੀ । ਇਸ ਮੇਲੇ ਵਿੱਚ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਮੁਤਾਬਕ 39 ਕਿਰਿਆਵਾਂ ਵਿਦਿਆਰਥੀਆਂ ਨੂੰ ਦਿੱਤੀਆਂ ਗਈਆਂ । ਇਸ ਮੇਲੇ ਵਿੱਚ ਸਕੂਲ ਮੇਨੇਜਮੈਂਟ ਕਮੇਟੀ , ਬੱਚਿਆਂ ਦੇ ਮਾਪਿਆਂ ਤੋਂ ਇਲਾਵਾ ਹੋਰ ਸਕੂਲਾਂ ਦੇ ਵਿਦਿਆਰਥੀਆ

Read Full Story: http://www.punjabinfoline.com/story/28475