Tuesday, November 14, 2017

ਪਿੰਡ ਚੰਨੋ ਵਿਖੇ ਸ਼ਰਾਰਤੀ ਅਨਸਰਾਂ ਵਲੋ ਵਿਕਾਸ ਕਾਰਜਾਂ ਦੇ ਨੀਹ ਪੱਥਰ ਤੋੜੇ

ਭਵਾਨੀਗੜ 14 ਨਵੰਬਰ ( ਗੁਰਵਿੰਦਰ ਰੋਮੀ ਭਵਾਨੀਗੜ ) ਲੰਘੀ ਰਾਤ ਕਿਸੇ ਸ਼ਰਾਰਤੀ ਅਨਸਰਾਂ ਵਲੋ ਪਿੰਡ ਚੰਨੋ ਵਿਖੇ ਗ੍ਰਾਮ ਪੰਚਾਇਤ ਵਲੋ ਕਰਵਾਏ ਵਿਕਾਸ ਕਾਰਜਾਂ ਦੇ ਰੱਖੇ ਨੀਹ ਪੱਥਰ ਤੋੜਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਤੇਜ ਕੋਰ ਸਰਪੰਚ ਚੰਨੋ ਦੇ ਸਪੱੁਤਰ ਬਲਜਿੰਦਰ ਸਿੰਘ ਗੋਗੀ ਅਤੇ ਗੁਰਧਿਆਨ ਸਿੰਘ ਮੈਂਬਰ ਨੇ ਦੱਸਿਆ ਕਿ ਗ੍ਰਾਮ ਪੰਚਾਇਤ ਵਲੋ ਕਰਵਾਏ ਵਿਕ�

Read Full Story: http://www.punjabinfoline.com/story/28412