Tuesday, November 14, 2017

ਕੈਪਟਨ ਨੇ ਪੰਜਾਬ ਦੇ ਲੋਕਾਂ ਨਾਲ ਕੀਤਾ ਧੋਖਾ -ਈਲਵਾਲ

ਸੰਗਰੂਰ, 14 ਨਵੰਬਰ (ਸਪਨਾ ਰਾਣੀ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਈਲਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਰਾਜ ਦੀ ਸੱਤਾ ਹਥਿਆ ਕੇ ਲੋਕਾਂ ਨਾਲ ਧੋਖਾ ਕੀਤਾ ਹੈ | ਕੈਪਟਨ ਦੇ ਰਾਜ ਵਿਚ ਵੀ ਭਿ੍ਸ਼ਟਾਚਾਰ ਅਤੇ ਨਸ਼ਿਆਂ ਦਾ ਬੋਲਬਾਲਾ ਉਸੇ ਤਰ੍ਹਾਂ ਹੀ ਹੈ ਜਿਵੇਂ ਅਕਾਲੀਆਂ ਦੇ ਰਾਜ ਵਿਚ ਸੀ | ਘਰ-ਘਰ ਨੌਕਰੀ ਦੇਣ ਦੇ ਵਾਅਦੇ ਕਰ�

Read Full Story: http://www.punjabinfoline.com/story/28408